8393 NTT ਪੋਸਟਾਂ ਸਬੰਧੀ ਪੰਜਾਬ ਸਰਕਾਰ ਵਲੋਂ ਨਵਾਂ ਨੋਟੀਫਿਕੇਸ਼ਨ ਜਾਰੀ

8393 NTT ਪੋਸਟਾਂ ਸਬੰਧੀ ਪੰਜਾਬ ਸਰਕਾਰ ਵਲੋਂ ਨਵਾਂ ਨੋਟੀਫਿਕੇਸ਼ਨ ਜਾਰੀ

8393 NTT ਪੋਸਟਾਂ ਸਬੰਧੀ ਪਿਛਲੇ ਤਿੰਨ ਮਹੀਨਿਆਂ ਤੋਂ ਕੀਤੇ ਜਾ ਰਹੇ ਅੰਦੋਲਨ ਨੂੰ ਮਿਲੀ ਵੱਡੀ ਕਾਮਯਾਬੀ 

ਅੰਦੋਲਨਕਾਰੀ ਕੱਚੇ ਅਧਿਆਪਕਾ ਵਲੋਂ ਮੰਗ ਕੀਤੀਆਂ ਗਈਆਂ 8393 ਪੋਸਟਾਂ ਦੀ ਭਰਤੀ ਸੰਬੰਧੀ ਸ਼ਰਤਾਂ ਨੂੰ ਪੰਜਾਬ ਸਰਕਾਰ ਵਲੋਂ ਪ੍ਰਵਾਨ ਕਰਕੇ ਨੋਟੀਫਕੈਸ਼ਨ ਜਾਰੀ ਕਰ ਦਿਤਾ ਗਿਆ ਹੈ.

ਪੰਜਾਬ ਦੇ ਸਿੱਖਿਆ ਵਿਭਾਗ ਨੇ ਕੱਚੇ ਅਧਿਆਪਕਾਂ ਨੂੰ ਰਾਹਤ ਦਿੰਦਿਆਂ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ ਜਿਸ ਵਿੱਚ ਹੁਣ ਇਨ੍ਹਾਂ ਅਧਿਆਪਕਾਂ ਨੂੰ ਵੀ ਪ੍ਰੀ -ਪ੍ਰਾਇਮਰੀ ਦੀਆਂ ਪੋਸਟਾਂ ਵਿਚ ਐਡਜਸਟ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ।

ਨੋਟੀਫਿਕੇਸ਼ਨ ਵਿੱਚ ਸੰਵਿਧਾਨ ਦੇ ਆਰਟੀਕਲ -309 ਦਾ ਹਵਾਲਾ ਦਿੰਦਿਆਂ ਅਸਾਮੀਆਂ ਵਾਸਤੇ ਪਹਿਲਾਂ ਸ਼ਰਤਾਂ ‘ਚ ਨਰਮੀ ਕਰਦਿਆਂ ਵੱਖ-ਵੱਖ ਸੁਸਾਇਟੀਆਂ ਅਧੀਨ ਕੰਮ ਕਰਦੇ ਅਧਿਆਪਕਾਂ ਨੂੰ ਵੀ ਅਪਲਾਈ ਕਰਨ ਦੇ ਸਮਰੱਥ ਬਣਾ ਦਿੱਤਾ ਹੈ।

ਇਸ ਤੋਂ ਪਹਿਲਾਂ ਇਨ੍ਹਾਂ ਅਸਾਮੀਆਂ ਵਾਸਤੇ NTT ਦਾ ਇਕ ਸਾਲਾ ਕੋਰਸ ਸ਼ਰਤ ਰੱਖੀ ਗਈ ਸੀ। ਹੁਣ ਨਵੇਂ ਨੋਟੀਫ਼ਿਕੇਸ਼ਨ ਮੁਤਾਬਿਕ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋੰ ਕੰਮ ਕਰਦੇ ਵਲੰਟੀਅਰ,ਸਿੱਖਿਆ ਪ੍ਰੋਵਾਈਡਰ, ਜਿਨ੍ਹਾਂ ਨੂੰ ਤਿੰਨ ਸਾਲਾਂ ਦਾ ਤਜਰਬਾ ਹੋਵੇ, ਅਪਲਾਈ ਕਰ ਸਕਦੇ ਹਨ

8393 NTT ਪੋਸਟਾਂ ਸਬੰਧੀ ਪੰਜਾਬ ਸਰਕਾਰ ਵਲੋਂ ਨਵਾਂ ਨੋਟੀਫਿਕੇਸ਼ਨ ਜਾਰੀ
Page No 1
8393 NTT ਪੋਸਟਾਂ ਸਬੰਧੀ ਪੰਜਾਬ ਸਰਕਾਰ ਵਲੋਂ ਨਵਾਂ ਨੋਟੀਫਿਕੇਸ਼ਨ ਜਾਰੀ
Page No 2
8393 NTT ਪੋਸਟਾਂ ਸਬੰਧੀ ਪੰਜਾਬ ਸਰਕਾਰ ਵਲੋਂ ਨਵਾਂ ਨੋਟੀਫਿਕੇਸ਼ਨ ਜਾਰੀ
Page NO 3

ਅੰਦੋਲਨਕਾਰੀ ਕੱਚੇ ਅਧਿਆਪਕਾਂ ਨੂੰ ਬਹੁਤ ਬਹੁਤ ਮੁਬਾਰਕਾਂ !!!!

G.K. Notes In Punjabi For 6635 ETT / 8393 NTT / Punjab Police Exam Part -1

G.K. Notes In Punjabi Part -2 pdf free download

6ਵਾਂ ਪੇ ਕਮਿਸ਼ਨ ਸੰਬੰਧੀ ਵਿੱਤ ਵਿਭਾਗ ਪੰਜਾਬ ਸਰਕਾਰ ਵਲੋਂ

ਹਦਾਇਤਾਂ ਜਾਰੀ

Purchase Best & Affordable Laptop From Amazon

Heavy Discount on Health & Personal Care Products on Amazon

Discounted Kitchen & Home Appliances on Amazon

Mrs. Shakuntla

MrsShakuntla M.A.(English) B.Ed, Diploma in Fabric Painting, Hotel Management. संस्था Art of Living के सत्संग कार्यकर्मो में भजन गाती हूँ। शिक्षा के क्षेत्र में 20 वर्ष के तजुर्बे व् ज्ञान से माता पिता, बच्चों की समस्यायों को हल करने में समाज को अपना योगदान दे संकू इसलिए यह वेबसाइट बनाई है।

4 thoughts on “8393 NTT ਪੋਸਟਾਂ ਸਬੰਧੀ ਪੰਜਾਬ ਸਰਕਾਰ ਵਲੋਂ ਨਵਾਂ ਨੋਟੀਫਿਕੇਸ਼ਨ ਜਾਰੀ

Leave a Reply

Your email address will not be published.